AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਏਡਿਡ ਸਕੂਲਾਂ ਦੇ ਅਣਏਡਿਡ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਇੱਥੇ ਅੱਜ ਅਣਏਡਿਡ ਸਟਾਫ਼ ਫਰੰਟ (ਏਡਿਡ ਸਕੂਲ) ਦੀ ਅਗਵਾਈ ਹੇਠ ਸੈਂਕੜੇ ਅਣਏਡਿਡ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਕੌਮੀ ਮਾਰਗ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਣਏਡਿਡ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ।

Leave a Comment

Your email address will not be published. Required fields are marked *

Scroll to Top