AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਾਂਗਰਸ ਸਰਕਾਰ ਦੇ ਬੀਜੇ ਕੰਡੇ ਚੁਗ ਰਹੀ ਹੈ ‘ਆਪ’: ਗੁਰਮੇਲ ਸਿੱਧੂ

ਮੁਲਾਜ਼ਮਾਂ ਦੀਆਂ ਮੰਗਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਮੀਤ ਪ੍ਰਧਾਨ ਬਚਿੱਤਰ ਸਿੰਘ ਅਤੇ ਖੁਸ਼ਿਵੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਪੈਨਸ਼ਨਰ ਆਗੂ ਹਰਪਾਲ ਸਿੰਘ ਖਾਲਸਾ ਆਦਿ ਨੇ ਰੈਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਸ਼ਮੂਲੀਅਤ ਉੱਤੇ ਵਰ੍ਹਦਿਆਂ ਕਿਹਾ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਪਾਰਟੀ ਵੱਲੋਂ ਹੀ ਬੀਜੇ ਹੋਏ ਕੰਡੇ ਚੁਗ ਰਹੀ ਹੈ। ਜੇਕਰ ਪਿਛਲੀਆਂ ਸਰਕਾਰ ਸਮੇਂ-ਸਮੇਂ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲੇ ਹੱਲ ਕਰਦੀ ਤਾਂ ਅੱਜ ਧਰਨਿਆਂ ਦੀ ਲੋੜ ਨਾ ਪੈਂਦੀ।

Scroll to Top