AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰਾਜੋਆਣਾ ਮਾਮਲੇ ’ਚ ਪੰਜ ਸਿੰਘ ਸਾਹਿਬਾਨ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਦਿੱਤਾ ਸਮਾਂ ਖ਼ਤਮ

ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ 6 ਦਸੰਬਰ 2023 ਨੂੰ ਕੀਤੀ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ 5 ਮੈਂਬਰੀ ਕਮੇਟੀ ਗਠਿਤ ਕੀਤੀ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਇਹ ਆਦੇਸ਼ ਵੀ ਦਿੱਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤੱਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਆਪਣੀ ਅਪੀਲ ’ਤੇ ਵਿਚਾਰ ਕਰੇ। ਜਿਸ ਦਾ ਸਮਾਂ ਖ਼ਤਮ ਹੋ ਗਿਆ ਹੈ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਕੋਲ ਕੋਈ ਵੀ ਰਿਪੋਰਟ ਨਹੀਂ ਪੁੱਜੀ।

Scroll to Top