ਮਜੀਠਾ: ਕਿਸਾਨ-ਮਜ਼ਦੂਰਾਂ ਔਰਤਾਂ ਦੀ ਕਨਵੈਨਸ਼ਨ ’ਚ ਵੱਡੇ ਸੰਘਰਸ਼ ਦੀ ਤਿਆਰੀ ਕਰਨ ਦਾ ਸੱਦਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ-ਮਜ਼ਦੂਰ ਔਰਤਾਂ ਦੀ ਕਰਵਾਈ ਕਨਵੈਨਸ਼ਨ ਵਿੱਚ ਵੱਡੇ ਸੰਘਰਸ਼ ਦੀ ਤਿਆਰੀ ਦਾ ਸੱਦਾ ਦਿੱਤਾ ਗਿਆ। ਪਿੰਡ ਅਬਦਾਲ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਵਿੱਚ ਚਾਰ ਜ਼ੋਨਾਂ ਦੀ ਕਰਵਾਈ ਕਨਵੈਨਸ਼ਨ ਨੂੰ …
ਮਜੀਠਾ: ਕਿਸਾਨ-ਮਜ਼ਦੂਰਾਂ ਔਰਤਾਂ ਦੀ ਕਨਵੈਨਸ਼ਨ ’ਚ ਵੱਡੇ ਸੰਘਰਸ਼ ਦੀ ਤਿਆਰੀ ਕਰਨ ਦਾ ਸੱਦਾ Read More »